ਚੰਡੀਗੜ੍ਹ: 2015 ਦੇ ਕੋਟਕਪੂਰਾ ਗੋਲੀ ਕਾਂਡ ਵਿੱਚ ਤਤਕਾਲੀ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਸੈਕਟਰ 32 ਸਥਿਤ ਐਸਆਈਟੀ ਸਾਹਮਣੇ ਪੇਸ਼ ਹੋਏ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 6 ਤਰੀਕ ਨੂੰ ਵੀ ਉਹ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਐਸਆਈਟੀ ਸਾਹਮਣੇ ਪੇਸ਼ ਹੋਏ ਸਨ। ਅੱਜ ਉਨ੍ਹਾਂ ਤੋਂ ਕਰੀਬ ਢਾਈ ਘੰਟੇ ਪੁੱਛਗਿੱਛ ਕੀਤੀ ਗਈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।