ਚੰਡੀਗੜ੍ਹ: ਪੁਰਾਣੀ ਪੈਨਸ਼ਨ ਪ੍ਰਣਾਲੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪੁਰਾਣੀ ਪੈਨਸ਼ਨ ਬਹਾਲ ਕਰਨ ਬਾਰੇ ਵਿਚਾਰ ਕਰ ਰਹੇ ਹਨ ਅਤੇ ਮੁੱਖ ਸਕੱਤਰ ਨੂੰ ਪੁਰਾਣੀ ਪੈਨਸ਼ਨ ਪ੍ਰਣਾਲੀ ਦੀ ਬਹਾਲੀ ਲਈ ਕੰਮ ਕਰਨ ਲਈ ਕਿਹਾ ਗਿਆ ਹੈ। ‘ਆਪ’ ਆਗੂਆਂ ਦੀ ਬੋਲੀ ਲਗਾ ਕੇ ਫਸੇ ਭਾਜਪਾ ਆਗੂ! ਕਾਲ ਰਿਕਾਰਡਿੰਗ ਦਾ ਸੱਚ? | D5 Channel Punjabi ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਦੇ ਫੈਸਲੇ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਲਗਾਤਾਰ ਮੰਗ ਕਰ ਰਹੇ ਹਨ ਅਤੇ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਸਰਕਾਰੀ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕੀਤਾ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
