ਚੰਡੀਗੜ੍ਹ: ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੇ ਆਪਣਾ ਟਿਕਾਣਾ ਬਦਲ ਲਿਆ ਹੈ। ਸੂਤਰਾਂ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਗੋਲਡੀ ਬਰਾੜ ਨੇ ਆਪਣਾ ਟਿਕਾਣਾ ਬਦਲ ਲਿਆ ਹੈ ਅਤੇ ਉਹ ਕੈਨੇਡਾ ਛੱਡ ਕੇ ਫਰਾਰ ਹੋ ਗਿਆ ਹੈ। ਗੋਲਡੀ ਬਰਾੜ ਦੇ ਘਰ ਪਹੁੰਚੀ ਪੁਲਿਸ, ਗੈਂਗਸਟਰ ਬਰਾੜ ਘਰੋਂ ਭੱਜਿਆ, ਪੁਲਿਸ ਬਰਾੜ ਦਾ ਪਿੱਛਾ ਕਰਦੀ ਰਹੀ | ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਅਮਰੀਕਾ ਭੱਜ ਗਿਆ ਹੈ ਅਤੇ ਕੈਲੀਫੋਰਨੀਆ ਵਿਚ ਲੁਕਿਆ ਹੋਇਆ ਹੈ। ਮੰਨਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਗੋਲਡੀ ਬਰਾੜ ਦੇ ਠਿਕਾਣੇ ਦਾ ਸੁਰਾਗ ਮਿਲ ਗਿਆ ਹੋਵੇਗਾ, ਜਿਸ ਤੋਂ ਬਾਅਦ ਉਹ ਉਥੋਂ ਫਰਾਰ ਹੋ ਗਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।