ਦੀਪਕ ਮੁੰਡੀ, ਕਪਿਲ ਪੰਡਿਤ, ਰਜਿੰਦਰ ਜੋਕਰ ਨੂੰ ਅੰਮ੍ਰਿਤਸਰ ਪੁਲਿਸ ਨੇ ਕੰਦੋਵਾਲੀਆ ਕਟਮ ਮਾਮਲੇ ‘ਚ 5 ਦਿਨਾਂ ਦੇ ਰਿਮਾਂਡ ‘ਤੇ ਭੇਜਿਆ ਹੈ।


ਅੰਮ੍ਰਿਤਸਰ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਰਪ ਸ਼ੂਟਰ ਦੀਪਕ ਮੁੰਡੀ ਅਤੇ ਉਸ ਦੇ ਦੋ ਸਾਥੀਆਂ ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੂੰ ਅੱਜ ਪ੍ਰੋਡਕਸ਼ਨ ਵਾਰੰਟ ’ਤੇ ਅੰਮ੍ਰਿਤਸਰ ਲਿਆਂਦਾ ਗਿਆ। ਜਿੱਥੇ ਇਨ੍ਹਾਂ ਸ਼ੂਟਰਾਂ ਨੂੰ ਰਾਣਾ ਕੰਦੋਵਾਲੀਆ ਕਤਲ ਕੇਸ ਵਿੱਚ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਫਰੀਦਕੋਟ ਨਿਊਜ਼ : ਮੁੱਖ ਮੰਤਰੀ ਮਾਨ ਨੇ ਦੇਖਿਆ ਮੇਲਾ, ਬਾਅਦ ‘ਚ ਹੋਇਆ ਰੌਲਾ, ਸ਼ਹਿਰ ਵਾਸੀਆਂ ਦਾ ਇਕੱਠ D5 Channel ਪੰਜਾਬੀ ਦੀ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਇਨ੍ਹਾਂ ਤਿੰਨਾਂ ਅਰੋਪੀਆ ਨੂੰ 5 ਦਿਨਾਂ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਪੁਲਿਸ ਇਨ੍ਹਾਂ ਅਰੋਪੀਆਂ ਤੋਂ ਰਾਣਾ ਕੰਧੋਵਾਲੀਆ ਕਤਲ ਕੇਸ ਵਿੱਚ ਪੁੱਛਗਿੱਛ ਕਰੇਗੀ। . ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਪੁਲਸ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *