ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਵਿਧਾਨ ਸਭਾ ਦੇ ਸੈਸ਼ਨ ਦੀ ਮਿਆਦ 3 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ।ਸਰਕਾਰ ਨੇ ਸੈਸ਼ਨ ਦੌਰਾਨ ਵਿਰੋਧੀ ਧਿਰ ਨੂੰ ਘੇਰਨ ਲਈ ਪੂਰੀ ਤਿਆਰੀ ਕਰ ਲਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
