CM ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਖਟਕੜ ਕਲਾਂ ਪਹੁੰਚਣਗੇ ⋆ D5 News


ਬੰਗਾ/ਨਵੀਂ ਦਿੱਲੀ: ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਟਕੜ ਕਲਾਂ ਵਿਖੇ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚ ਰਹੇ ਹਨ। ਭਾਜਪਾ ਨੇ 100 ਕਰੋੜ ‘ਚ ਖਰੀਦਿਆ ਪਠਾਨ ਮਾਜਰਾ? ਆਈ ‘ਤੇ 420 ਦਾ ਮਾਮਲਾ CM ਦੀ ਪੇਸ਼ਕਸ਼! ਮਜੀਠੀਆ ਪਹੁੰਚਿਆ ਅਦਾਲਤ? ਖਟਕੜ ਕਲਾਂ ਵਿਖੇ ਪੁਲੀਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤ ’ਤੇ ਮੱਥਾ ਟੇਕਣ ਲਈ ਆਮ ਲੋਕਾਂ ਦੇ ਆਉਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸ਼ਹੀਦ ਭਗਤ ਸਿੰਘ ਦੀ ਯਾਦਗਾਰ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ ਅਤੇ ਗਾਇਕ ਲਖਵਿੰਦਰ ਵਡਾਲੀ ਆਪਣਾ ਪ੍ਰੋਗਰਾਮ ਪੇਸ਼ ਕਰ ਰਹੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *