AGTF ਦੀ ਵੱਡੀ ਕਾਰਵਾਈ, ਦਵਿੰਦਰ ਬੰਬੀਹਾ ਗੈਂਗ ਦਾ ਖਤਰਨਾਕ ਗੈਂਗਸਟਰ ਗ੍ਰਿਫਤਾਰ


ਚੰਡੀਗੜ੍ਹ: AGTF ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਵੱਡੀ ਕਾਰਵਾਈ ਕਰਦੇ ਹੋਏ ਖਤਰਨਾਕ ਗੈਂਗਸਟਰ ਦਵਿੰਦਰ ਬੰਬੀਹਾ ਨੂੰ ਗ੍ਰਿਫਤਾਰ ਕੀਤਾ ਹੈ। ਉਸ ਦੀ ਪਛਾਣ ਨੀਰਜ ਚਸਕਾ ਵਜੋਂ ਹੋਈ ਹੈ। ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਇਸ ਉੱਤੇ ਦਰਜਨ ਦੇ ਕਰੀਬ ਕੇਸ ਦਰਜ ਹਨ। ਪੰਜਾਬ ਵਿਧਾਨ ਸਭਾ ‘ਚ ਸਰਾਰੀ ਨੂੰ ਲੈ ਕੇ ਹੰਗਾਮਾ! DSGPC ਦੀ ਵੱਡੀ ਕਾਰਵਾਈ ? ਤੀਜੀ ਵਾਰ ਪ੍ਰਧਾਨ ਚੁਣੇ ਗਏ, ਤੁਹਾਨੂੰ ਦੱਸ ਦੇਈਏ ਕਿ ਦਵਿੰਦਰ ਬੰਬੀਹਾ ਨੇ ਇਸ ਸਬੰਧੀ ਫੇਸਬੁੱਕ ‘ਤੇ ਪੋਸਟ ਕੀਤਾ ਹੈ। ਹਾਲਾਂਕਿ ਇਸ ਸਬੰਧੀ ਪੁਲਿਸ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਜਾਣਕਾਰੀ ਇਹ ਵੀ ਸਾਹਮਣੇ ਆ ਰਹੀ ਹੈ ਕਿ ਗੋਲਡੀ ਬਰਾੜ ਦੇ ਭਰਾ ਗੁਰਲਾਲ ਬਰਾੜ ਦੇ ਕਤਲ ਵਿੱਚ ਨੀਰਜ ਚਸਕਾ ਸ਼ਾਮਲ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *