ਚੰਡੀਗੜ੍ਹ: ਪੰਜਾਬ ਪੁਲਿਸ ਦੇ ਏਆਈਜੀ ਆਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਏਆਈਜੀ ਵਿਜੀਲੈਂਸ ਮਨਮੋਹਨ ਕੁਮਾਰ ਨੇ ਦੱਸਿਆ ਕਿ ਅਸ਼ੀਸ਼ ਕਪੂਰ ਨੂੰ ਐਫਆਈਆਰ ਨੰਬਰ 17 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਲੇਖ ਵਿੱਚ ਬੇਦਾਅਵਾ ਪੋਸਟ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
