ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੇ ਭਾਰਤ ਦੇ ਸਾਹਮਣੇ 250 ਦੌੜਾਂ ਦਾ ਟੀਚਾ ਰੱਖਿਆ


ਲਖਨਊ— ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਲਖਨਊ ‘ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਮੀਂਹ ਕਾਰਨ ਮੈਚ ਨੂੰ 40 ਓਵਰਾਂ ਦਾ ਕਰ ਦਿੱਤਾ ਗਿਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੇ ਭਾਰਤ ਦੇ ਸਾਹਮਣੇ 250 ਦੌੜਾਂ ਦਾ ਟੀਚਾ ਰੱਖਿਆ ਹੈ। ਮਿਲਰ ‘ਤੇ ਕਲਾਸੇਨ ਨੇ ਅਰਧ ਸੈਂਕੜਾ ਜੜਿਆ ਅਤੇ ਤੀਜੇ ਵਿਕਟ ਲਈ 139 ਦੌੜਾਂ ਦੀ ਸਾਂਝੇਦਾਰੀ ਕੀਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *