ਸਾਬਕਾ ਅਕਾਲੀ ਵਿਧਾਇਕ ਦੇ ਘਰ ED ਨੇ ਛਾਪਾ ਮਾਰਿਆ ⋆ D5 News


ਫਰੀਦਕੋਟ: ਫਰੀਦਕੋਟ ‘ਚ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਈ.ਡੀ. ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਨਾਲ ਹਲਚਲ ਮਚ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਹੋਰ ਟਿਕਾਣਿਆਂ ‘ਤੇ ਈ.ਡੀ. ਛਾਪੇਮਾਰੀ ਦੀਆਂ ਵੀ ਖ਼ਬਰਾਂ ਹਨ। ਫਿਲਹਾਲ ਮਾਮਲੇ ਸਬੰਧੀ ਹੋਰ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *