ਕੋਟਕਪੂਰਾ (ਪੱਤਰ ਪ੍ਰੇਰਕ): ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ 2015 ਵਿੱਚ ਹੋਏ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦਾ 7ਵਾਂ ਸਮਾਗਮ ਅੱਜ 14 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ।ਜਿਸ ਵਿੱਚ ਇਨਸਾਫ਼ ਫਰੰਟ ਵੱਲੋਂ ਇੱਕ ਇਕੱਠ ਕਰਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
