ਸੁੰਦਰ ਸ਼ਾਮ ਅਰੋੜਾ ਦੀ ਗ੍ਰਿਫਤਾਰੀ ‘ਤੇ ਭਗਵੰਤ ਮਾਨ ਅੱਜ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤੋਂ ਬਚਣ ਲਈ ਭਾਜਪਾ ‘ਚ ਗਏ ਸਾਬਕਾ ਕਾਂਗਰਸੀ ਮੰਤਰੀ ਨੂੰ ਰਿਸ਼ਵਤ ਦਿੰਦੇ ਹੋਏ ਰੰਗੇ ਹੱਥੀਂ ਫੜਿਆ ਗਿਆ ਹੈ, ਹੁਣ ਭਾਜਪਾ ਕਹਿ ਰਹੀ ਹੈ ਕਿ ਉਹ ਸਾਡੇ ਕੋਲ ਨਹੀਂ ਆਇਆ, ਕਾਂਗਰਸ ਕਹਿ ਰਹੀ ਹੈ ਕਿ ਸਾਡੇ ਤੋਂ ਚਲਾ ਗਿਆ ਸੀ। , ਆਹ ਇਹਨਾਂ ਦਾ ਕੰਮ
