24/11/2026

ਪੰਜਾਬ ਦੇ ਰਾਜਪਾਲ ਨੇ ਕਿਹਾ, “ਇਸ ਮੁਹਿੰਮ ਵਿੱਚ ਸਰਹੱਦੀ ਜ਼ਿਲ੍ਹਿਆਂ ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ ਚਾਰ ਰੋਜ਼ਾ ਜਾਗਰੂਕਤਾ ਪੈਦਲ ਮਾਰਚ (ਪਦਯਾਤਰਾ) ਸ਼ਾਮਲ ਹੈ, ਜਿਸਦਾ ਉਦੇਸ਼ ਨਸ਼ਿਆਂ ਵਿਰੁੱਧ ਜਨਤਕ ਭਾਗੀਦਾਰੀ ਨੂੰ ਲਾਮਬੰਦ ਕਰਨਾ ਹੈ।