13/11/2026

2025 ਵਿੱਚ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ 58,108 ਲੋਕਾਂ ਨੇ ਆਵਾਰਾ ਕੁੱਤਿਆਂ ਦੇ ਕੱਟਣ ਦਾ ਇਲਾਜ ਕਰਵਾਇਆ। ਪਿਛਲੇ ਸਾਲ ਕੇਰਲ ‘ਚ 3.69 ਲੱਖ ਕੁੱਤਿਆਂ ਦੇ ਕੱਟਣ ਦੀ ਰਿਪੋਰਟ ਸਾਹਮਣੇ ਆਈ ਸੀ।