ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਸਸਪੈਂਡ


ਪੰਜਾਬ ਰੋਡਵੇਜ਼ ਦਾ ਜਨਰਲ ਮੈਨੇਜਰ ਮੁਅੱਤਲ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ‘ਤੇ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਸਮੇਤ ਚਾਰ ਕਰਮਚਾਰੀਆਂ ਨੂੰ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ‘ਤੇ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਸਮੇਤ ਚਾਰ ਕਰਮਚਾਰੀਆਂ ਨੂੰ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। pic.twitter.com/KqXSvvwbYF — ਪੰਜਾਬ ਸਰਕਾਰ (@PunjabGovtIndia) ਅਕਤੂਬਰ 26, 2022



Leave a Reply

Your email address will not be published. Required fields are marked *