ਪੰਜਾਬ ਦੇ ਅਧਿਆਪਕਾਂ ਵੱਲੋਂ ਸੋਲਨ ਵਿੱਚ ਕੇਜਰੀਵਾਲ ਖਿਲਾਫ ਰੋਸ ਪ੍ਰਦਰਸ਼ਨ #ਪੰਜਾਬ ਦੇ ਬੇਰੁਜ਼ਗਾਰ ਅਧਿਆਪਕਾਂ ਦਾ ਇੱਕ ਸਮੂਹ ਅੱਜ #ਅਰਵਿੰਦਕੇਜਰੀਵਾਲ ਰੋਡ ਸ਼ੋਅ ਦਾ ਵਿਰੋਧ ਕਰਨ ਲਈ ਹਿਮਾਚਲ ਪ੍ਰਦੇਸ਼ ਦੇ ਸੋਲਨ ਪਹੁੰਚਿਆ। ਰੋਡ ਸ਼ੋਅ ਦੌਰਾਨ ਹਫੜਾ-ਦਫੜੀ ਮੱਚ ਗਈ ਅਤੇ ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ ਅਤੇ ਉਨ੍ਹਾਂ ਵਿੱਚੋਂ ਇੱਕ ਦੀ ਪੱਗ ਵੀ ਉਤਾਰ ਦਿੱਤੀ ਗਈ। (ਜਿਵੇਂ ਕਿ ਵਿਜ਼ੁਅਲਸ ਵਿੱਚ ਦੇਖਿਆ ਗਿਆ ਹੈ)
