ਪੰਜਾਬ ਦੇ ਡੀਜੀਪੀ ਵੱਲੋਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ


ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਾਤਲ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਾਰੇ ਮਾਮਲੇ ਪਿੱਛੇ ਕਿਸ ਦਾ ਹੱਥ ਹੈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੋਸ਼ਲ ਮੀਡੀਆ ‘ਤੇ ਅਫਵਾਹਾਂ ਨਾ ਫੈਲਾਈਆਂ ਜਾਣ ਤਾਂ ਅੰਮ੍ਰਿਤਸਰ ‘ਚ ਸਥਿਤੀ ਪੂਰੀ ਤਰ੍ਹਾਂ ਸ਼ਾਂਤ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *