ਸੁਧੀਰ ਸੂਰੀ ਦਾ ਅੰਤਿਮ ਸੰਸਕਾਰ ਅੰਮ੍ਰਿਤਸਰ ‘ਚ ਗੋਲੀ ਮਾਰ ਕੇ ਕਤਲ ਕੀਤੇ ਗਏ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਅੰਤਿਮ ਸੰਸਕਾਰ ‘ਚ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਭਾਜਪਾ ਦੇ ਸਾਬਕਾ ਮੰਤਰੀ ਲਕਸ਼ਮੀ ਕਾਂਤ ਚਾਵਲਾ ਸਮੇਤ ਵੱਡੀ ਗਿਣਤੀ ‘ਚ ਸਮਰਥਕ ਮੌਜੂਦ ਸਨ।