ਸ੍ਰੀ ਅਨੰਦਪੁਰ ਸਾਹਿਬ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਕਿ ਆਨੰਦ ਮੈਰਿਜ ਐਕਟ ਪੰਜਾਬ ਵਿੱਚ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ। ਮੂਸੇ ਵਾਲਾ ‘ਤੇ ਹਮਲੇ ਸਮੇਂ ਨੇੜੇ ਹੀ ਖੜ੍ਹੀ ਸੀ ਆਹ ਬੀਬੀ, ਉਨ੍ਹਾਂ ਦੀਆਂ ਅੱਖਾਂ ਸਾਹਮਣੇ ਹੋਇਆ ਹਮਲਾ, ਦੱਸੀ ਸਾਰੀ ਕਹਾਣੀ | ਹੁਣ ਇਸ ਨੂੰ ਲਾਗੂ ਕਰਕੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਵੀ ਦਿੱਤੀ। ਦੁਨੀਆਂ ਭਰ ਵਿੱਚ ਸਤਿਕਾਰੇ ਜਾਂਦੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਮੈਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਦਾ ਸੁਭਾਗ ਮੌਕਾ ਮਿਲਿਆ… ਗੁਰੂ ਚਰਨਾਂ ਵਿੱਚ ਅਰਦਾਸ ਕੀਤੀ… ਸਰਬੱਤ ਦਾ ਭਲਾ ਅਤੇ ਭਾਈਚਾਰਾ ਬਣਿਆ ਰਹੇ। ਪੰਜਾਬ ਵਿੱਚ ਬਰਕਰਾਰ ਰਹੇ… ਗੁਰੂ ਸਾਹਿਬ ਸਭ ਨੂੰ ਖੁਸ਼ ਅਤੇ ਤੰਦਰੁਸਤ ਰੱਖਣ… pic.twitter.com/AECCgMC3OQ — Bhagwant Mann (@BhagwantMann) ਨਵੰਬਰ 8, 2022 ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਅਤੇ ਪੰਜਾਬੀ ਹਨ। newsd5.in ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਦੇਣਦਾਰੀ ਨਹੀਂ ਮੰਨਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
