20/10/2026
ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਹੇਠ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ ਰਵਿੰਦਰਪਾਲ ਸ਼ਰਮਾ ਦੀ ਅਗਵਾਈ ਹੇਠ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਡਾ ਦਲਜੀਤ ਸਿੰਘ ਦੇ ਤਾਲਮੇਲ ਹੇਠ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਹਿਯੋਗ ਨਾਲ ਪੋਲੋ ਗਰਾਉਂਡ ਪਟਿਆਲਾ ਵਿਖੇ ਮੇਜਰ ਧਿਆਨ ਚੰਦ ਜੀ ਦੀ ਯਾਦ ਵਿੱਚ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਜਸਪਾਲ ਸਿੰਘ ਮੰਡੋਰ ਅਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਅਤੇ ਖਿਡਾਰੀਆਂ ਨੂੰ ਲੱਡੂ ਵੰਡੇ ਗਏ। ਇਸ ਮੌਕੇ ਪ੍ਰਿੰਸੀਪਲ ਰਾਜ ਕੁਮਾਰ, ਅਮਿੰਦਰ ਸਿੰਘ ਨੇ ਹਿੱਸਾ ਲਿਆ। ਇਸ ਮੌਕੇ ਸਿੰਘ ਬਾਬਾ ਜ਼ੋਨ ਦੇ ਸਕੱਤਰ ਪੈਟ-1, ਬਲਵਿੰਦਰ ਸਿੰਘ ਜੱਸਲ ਜ਼ੋਨ ਸਕੱਤਰ ਪੈਟ-2, ਸ਼ਸ਼ੀਮਾਨ ਜ਼ੋਨ ਦੇ ਸਕੱਤਰ ਪੈਟ-3, ਰਾਜਪੁਰਾ ਜ਼ੋਨ ਦੇ ਸਕੱਤਰ ਡਾ ਰਜਿੰਦਰ ਸਿੰਘ ਸੈਣੀ, ਜ਼ੋਨ ਸਕੱਤਰ ਭਡਸਨ ਗੁਰਪ੍ਰੀਤ ਸਿੰਘ ਟਿਵਾਣਾ, ਰਾਜਕੁਮਾਰ ਸਿੰਘ, ਬਲਕਾਰ ਸਿੰਘ ਹਰਜੀਤ ਸਿੰਘ, ਸੰਗੀਤ ਪਾਲ ਸਿੰਘ ਭੁੱਲਰ, ਮੱਖਣ ਸਿੰਘ, ਰਾਕੇਸ਼ ਕੁਮਾਰ, ਗੁਰਮੁਖ ਸਿੰਘ, ਮਨਜਿੰਦਰ ਸਿੰਘ, ਡਾਟਾ ਐਂਟਰੀ ਆਪਰੇਟਰ ਗੁਰਪ੍ਰੀਤ ਸਿੰਘ, ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।