ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਦੀ ਤਾਰੀਖ ਹੋਈ ਤਹਿ
ਪ੍ਰਧਾਨ ਮੰਤਰੀ ਨਰੇਂਦਰ ਮੋਦੀ 5 ਜਨਵਰੀ ਨੂੰ ਪੰਜਾਬ ਆਉਣਗੇ ਅਤੇ ਫਿਰੋਜ਼ਪੁਰ ਵਿੱਚ ਬੀ ਜੇ ਪੀ ਦੀ ਇਕਕ ਵੱਡੀ ਚੋਣ ਰੈਲੀ ਨੂੰ ਸੰਬੋਧਨ ਕਰਕੇ ਚੋਣ ਮੁਹਿੰਮ ਦਾ ਐਲਾਨ
ਪੀਐਮ ਮੋਦੀ ਦੀ ਪੰਜਾਬ ਫੇਰੀ
5 ਜਨਵਰੀ ਨੂੰ ਫਿਰੋਜ਼ਪੁਰ ਵਿੱਚ ਸਰਕਾਰੀ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ
ਪੀਜੀਆਈ ਚੰਡੀਗੜ੍ਹ ਦੇ ਸੈਟੇਲਾਈਟ ਵਿੰਗ ਦਾ ਨੀਂਹ ਪੱਥਰ ਰੱਖੇਗਾ
ਇੱਕ ਜਨ ਸਭਾ ਨੂੰ ਅਤੇ ਪੰਜਾਬ ਚੋਣਾਂ ‘ਚ ਭਾਜਪਾ ਗਠਜੋੜ ਦੀ ਮੁਹਿੰਮ ਨੂੰ ਸ਼ੁਰੂ ਕਰਣਗੇ ।
ਚੋਣਾਂ ਦੇ ਐਲਾਨ ਤੋਂ ਬਾਅਦ ਪੀਐਮ ਮੋਦੀ ਦੇ ਦੌਰੇ ਤੇਜ਼ ਹੋ ਜਾਣਗੇ
ਭਾਜਪਾ ਗਠਜੋੜ ਵਿੱਚ ਸੀਟਾਂ ਦੀ ਵੰਡ ਅਤੇ ਸਾਂਝੇ ਮੈਨੀਫੈਸਟੋ ਲਈ ਕਮੇਟੀ ਦਾ ਐਲਾਨ ਇੱਕ-ਦੋ ਦਿਨਾਂ ਵਿੱਚ ਕਰ ਦਿੱਤਾ ਜਾਵੇਗਾ
ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਤੋਂ ਬਾਅਦ ਭਾਜਪਾ ਦੀ ਚੋਣ ਮੁਹਿੰਮ ਤੇਜ਼ ਹੋ ਜਾਵੇਗੀ
