ਐਲਪੀਯੂ ਤਣਾਅ ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਨੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ


ਸਕ੍ਰੀਨਸ਼ਾਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਗਵਾੜਾ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਵਾਪਰੀ ਘਟਨਾ ਅਤੇ ਉਸ ਤੋਂ ਬਾਅਦ ਪੈਦਾ ਹੋਏ ਤਣਾਅ ਦਾ ਗੰਭੀਰ ਨੋਟਿਸ ਲਿਆ ਹੈ। ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਅਨੁਸਾਰ ਮੁੱਖ ਮੰਤਰੀ ਨੇ ਇਸ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਦੇ ਹੁਕਮ ਦਿੱਤੇ ਹਨ।
ਸਥਿਤੀ ਦੀ ਗੰਭੀਰਤਾ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਨਿੱਜੀ ਤੌਰ ‘ਤੇ ਮੌਕੇ ਦਾ ਦੌਰਾ ਕਰਨ ਅਤੇ ਸਥਿਤੀ ਦਾ ਜਾਇਜ਼ਾ ਲੈਣ ਅਤੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਇਸ ਲੇਖ ਵਿੱਚ ਰਾਏ / ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ. ਜੇ ਤੁਹਾਨੂੰ ਇਸ ਲੇਖ ਨਾਲ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੀ ਟੀਮ ਨਾਲ ਸੰਪਰਕ ਕਰੋ ਪੰਨੇ ਨਾਲ ਸੰਪਰਕ ਕਰੋ.

Leave a Reply

Your email address will not be published. Required fields are marked *