ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਹਾਲ ਹੀ ‘ਚ ਹੋਈ ਹਿੰਸਾ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਪਹੁੰਚ ਗਿਆ ਹੈ। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਇਸ ਘਟਨਾ ਦੀ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ‘ਤੇ ਮੰਗਲਵਾਰ ਨੂੰ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਬੈਂਚ ਸਾਹਮਣੇ ਤੁਰੰਤ ਸੁਣਵਾਈ ਲਈ ਰੱਖੀ ਗਈ ਸੀ, ਜਿਸ ‘ਤੇ ਅਦਾਲਤ ਨੇ ਬੁੱਧਵਾਰ ਨੂੰ ਸੁਣਵਾਈ ਕਰਨ ਲਈ ਸਹਿਮਤੀ ਜਤਾਈ ਸੀ।
ਇਸ ਲੇਖ ਵਿੱਚ ਰਾਏ / ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ. ਜੇ ਤੁਹਾਨੂੰ ਇਸ ਲੇਖ ਨਾਲ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੀ ਟੀਮ ਨਾਲ ਸੰਪਰਕ ਕਰੋ ਪੰਨੇ ਨਾਲ ਸੰਪਰਕ ਕਰੋ.
