ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 24 ਦਸੰਬਰ ਨੂੰ ਪਟਿਆਲਾ ਆਉਣਗੇ। ਭਗਵੰਤ ਸਿੰਘ ਮਾਨ 24 ਦਸੰਬਰ ਨੂੰ ਸਵੇਰੇ 11:30 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਡਲ ਟਾਊਨ (ਨੇੜੇ ਡਿਸਪੈਂਸਰੀ) ਵਿਖੇ ਮਾਪੇ-ਅਧਿਆਪਕ ਮਿਲਣੀ ਵਿੱਚ ਸ਼ਿਰਕਤ ਕਰਨਗੇ।