ਪਟਿਆਲਾ: ਭਾਖੜਾ ਤੋਂ ਮਿਲੀ ਨੌਜਵਾਨ ਲੜਕੀ ਦੀ ਲਾਸ਼


ਪਟਿਆਲਾ: ਭਾਖੜਾ ਵਿਖੇ ਨੌਜਵਾਨ ਲੜਕੀ ਦੀ ਲਾਸ਼ ਮਿਲੀ ਆਧਾਰ ਕਾਰਡ ਤੋਂ ਮਿਲੀ ਜਾਣਕਾਰੀ ਅਨੁਸਾਰ ਉਸਦੀ ਪਹਿਚਾਣ 23 ਸਾਲਾ ਅਰਸ਼ਪ੍ਰੀਤ ਕੌਰ ਧਾਲੀਵਾਲ ਪੁੱਤਰੀ ਜਗਦੇਵ ਸਿੰਘ ਵਾਸੀ ਵਾਰਡ ਨੰ. 12 ਖੱਟਰ ਪੱਤੀ, ਤਪਾ ਮੰਡੀ। ਘਟਨਾ ਸਬੰਧੀ ਪੁਲਿਸ ਮੁਲਾਜ਼ਮਾਂ ਨੂੰ ਸੂਚਨਾ ਦਿੱਤੀ ਗਈ। ਆਈਲੈਟਸ ਕੋਰਸ ਕਰ ਰਹੇ ਅਰਸ਼ਪ੍ਰੀਤ ਨੇ ਸ਼ੱਕੀ ਹਾਲਾਤਾਂ ‘ਚ ਭਾਖੜਾ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।

Leave a Reply

Your email address will not be published. Required fields are marked *