ਚੰਡੀਗੜ੍ਹ: ਰਾਹੁਲ ਗਾਂਧੀ ਦੀ ਭਾਰਤ ਜੋਕੋ ਯਾਤਰਾ ਦੇ ਪੰਜਾਬ ਵਿੱਚ ਦਾਖ਼ਲ ਹੁੰਦੇ ਹੀ ਵਿਰੋਧੀ ਪਾਰਟੀਆਂ ਨੇ ਨਿਸ਼ਾਨਾ ਸਾਧਣਾ ਸ਼ੁਰੂ ਕਰ ਦਿੱਤਾ ਹੈ। ਦੂਜੇ ਪਾਸੇ ਅਕਾਲੀ ਦਲ ਦੇ ਕੌਮੀ ਬੁਲਾਰੇ ਪਰਮਬੰਸ ਸਿੰਘ ਰੋਮਾਣਾ ਉਰਫ਼ ਬੰਟੀ ਰੋਮਾਣਾ ਨੇ ਰਾਹੁਲ ਗਾਂਧੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਦਰਬਾਰ ਸਾਹਿਬ ‘ਚ ਦੇਖ ਕੇ ਪੁਰਾਣੇ ਜ਼ਖਮ ਹਰੇ ਹੋ ਗਏ ਹਨ। ਰਾਹੁਲ ਗਾਂਧੀ ਨੂੰ ਵੱਡਾ ਸਵਾਲ ਪੁੱਛਦਿਆਂ, ਕੀ ਉਨ੍ਹਾਂ ਨੇ ਸਿਰ ਝੁਕਾਉਂਦੇ ਹੋਏ ਇਸ ਵੱਡੇ ਪਾਪ ਦੀ ਮੁਆਫੀ ਮੰਗੀ? ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।