ਚੰਡੀਗੜ੍ਹ: ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਸਕੂਲ ਸਿੱਖਿਆ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਦੀ ਗ੍ਰਿਫਤਾਰੀ ਅਤੇ ਕਮਿਸ਼ਨ ਅੱਗੇ 6 ਜਨਵਰੀ, 2023 ਨੂੰ ਪੇਸ਼ ਕੀਤੇ ਜਾਣ ਸਬੰਧੀ ਆਪਣੇ ਹੁਕਮ ਵਾਪਸ ਲੈ ਲਏ ਹਨ।ਕਮਿਸ਼ਨ ਵੱਲੋਂ ਅੱਜ ਜਾਰੀ ਕੀਤੇ ਗਏ ਨਵੇਂ ਹੁਕਮਾਂ ਅਨੁਸਾਰ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ ਪਹਿਲਾਂ ਨਿਰਧਾਰਿਤ ਮਿਤੀ ‘ਤੇ ਪੁਲਿਸ ਕਾਰਵਾਈ ਤੋਂ ਬਿਨਾਂ ਕਮਿਸ਼ਨ ਦੇ ਸਾਹਮਣੇ ਪੇਸ਼ ਹੋਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।