ਅੱਜ ਦੇਰ ਸ਼ਾਮ ਇੱਕ ਹੁਕਮ ਜਾਰੀ ਕਰਕੇ ਪੰਜਾਬ ਸਰਕਾਰ ਨੇ ਏਡੀਜੀਪੀ ਰੈਂਕ ਦੇ 7 ਅਧਿਕਾਰੀਆਂ ਨੂੰ ਡੀਜੀਪੀ ਵਜੋਂ ਤਰੱਕੀ ਦੇ ਦਿੱਤੀ ਹੈ। ਇਨ੍ਹਾਂ ਅਧਿਕਾਰੀਆਂ ਵਿੱਚ ਗੁਰਪ੍ਰੀਤ ਕੌਰ ਦਿਓ, ਵਰਿੰਦਰ ਕੁਮਾਰ, ਈਸ਼ਵਰ ਸਿੰਘ, ਜਤਿੰਦਰ ਕੁਮਾਰ, ਸਤੀਸ਼ ਕੁਮਾਰ ਅਸਥਾਨਾ, ਆਰ ਐਨ ਢੋਕੇ ਅਤੇ ਸ਼ਸ਼ੀ ਪ੍ਰਭਾ ਦਿਵੇਦੀ ਸ਼ਾਮਲ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
