ਪੰਜਾਬੀ ਹੋਮਲੈਂਡ ਦੀਆਂ 2026 ਦੀਆਂ ਖੇਡਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ, ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਲਾਅਨ ਟੈਨਿਸ ਅੰਡਰ-14 ਲੜਕੀਆਂ ਵਿੱਚ ਐਸ.ਏ.ਐਸ.ਨਗਰ ਪਹਿਲੇ ਸਥਾਨ ’ਤੇ, ਲੁਧਿਆਣਾ ਜੇਤੂ ਰਿਹਾ।
ਦੂਸਰਾ ਅਤੇ ਪਟਿਆਲਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕੀਆਂ ਦੇ ਵਰਗ ਵਿੱਚ ਜਲੰਧਰ ਨੇ ਪਹਿਲਾ, ਪਟਿਆਲਾ ਨੇ ਦੂਜਾ ਅਤੇ ਅੰਮ੍ਰਿਤਸਰ ਨੇ ਤੀਜਾ ਸਥਾਨ ਹਾਸਲ ਕੀਤਾ।
ਦੂਸਰਾ ਅਤੇ ਪਟਿਆਲਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕੀਆਂ ਦੇ ਵਰਗ ਵਿੱਚ ਜਲੰਧਰ ਨੇ ਪਹਿਲਾ, ਪਟਿਆਲਾ ਨੇ ਦੂਜਾ ਅਤੇ ਅੰਮ੍ਰਿਤਸਰ ਨੇ ਤੀਜਾ ਸਥਾਨ ਹਾਸਲ ਕੀਤਾ।
ਵਾਲੀਬਾਲ ਸਮੈਸ਼ਿੰਗ ਖੇਡ ਅੰਡਰ-14 ਲੜਕਿਆਂ ਵਿੱਚ ਹੁਸ਼ਿਆਰਪੁਰ ਦੀ ਟੀਮ ਨੇ ਬਠਿੰਡਾ ਨੂੰ, ਐਸਏਐਸ ਨਗਰ ਦੀ ਟੀਮ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਅਤੇ ਪਠਾਨਕੋਟ ਦੀ ਟੀਮ ਨੇ ਗੁਰਦਾਸਪੁਰ ਦੀ ਟੀਮ ਨੂੰ 2-0 ਨਾਲ ਹਰਾਇਆ। ਇਸੇ ਤਰ੍ਹਾਂ ਅੰਡਰ-17 ਲੜਕਿਆਂ ਵਿੱਚ ਹੁਸ਼ਿਆਰਪੁਰ ਦੀ ਟੀਮ ਨੇ ਬਰਨਾਲਾ ਦੀ ਟੀਮ ਨੂੰ, ਪਟਿਆਲਾ ਦੀ ਟੀਮ ਨੇ ਫਾਜ਼ਿਲਕਾ ਦੀ ਟੀਮ ਨੂੰ, ਸ੍ਰੀ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਮਾਨਸਾ ਦੀ ਟੀਮ ਨੂੰ, ਲੁਧਿਆਣਾ ਦੀ ਟੀਮ ਨੇ ਐਸਬੀਐਸ ਨਗਰ ਦੀ ਟੀਮ ਨੂੰ, ਐਸਏਐਸ ਨਗਰ ਦੀ ਟੀਮ ਨੇ ਸ੍ਰੀ ਫਤਹਿਗੜ੍ਹ ਸਾਹਿਬ ਦੀ ਟੀਮ ਨੂੰ ਅਤੇ ਹੁਸ਼ਿਆਰਪੁਰ ਦੀ ਟੀਮ ਨੇ ਮਲੇਰਕੋਟਲਾ ਦੀ ਟੀਮ ਨੂੰ ਹਰਾਇਆ। ਅੰਡਰ-21 ਲੜਕਿਆਂ ਵਿੱਚ ਮਲੇਰਕੋਟਲਾ ਦੀ ਟੀਮ ਨੇ ਰੋਪੜ ਨੂੰ, ਪਠਾਨਕੋਟ ਦੀ ਟੀਮ ਨੇ ਸ੍ਰੀ ਫਤਹਿਗੜ੍ਹ ਸਾਹਿਬ ਦੀ ਟੀਮ ਨੂੰ, ਐਸਏਐਸ ਨਗਰ ਦੀ ਟੀਮ ਨੇ ਹੁਸ਼ਿਆਰਪੁਰ ਨੂੰ, ਮਾਲੇਰਕੋਟਲਾ ਦੀ ਟੀਮ ਨੇ ਜਲੰਧਰ ਨੂੰ, ਲੁਧਿਆਣਾ ਦੀ ਟੀਮ ਨੇ ਸੰਗਰੂਰ ਨੂੰ ਅਤੇ ਪਟਿਆਲਾ ਦੀ ਟੀਮ ਨੇ ਪਠਾਨਕੋਟ ਨੂੰ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ।
