ਵਿਜੀਲੈਂਸ ਬਿਊਰੋ ਵੱਲੋਂ PSPCL ਦਾ ਜੇਈ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ


ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਜੂਨੀਅਰ ਇੰਜਨੀਅਰ (ਜੇ.ਈ.) ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਸਬ ਸਟੇਸ਼ਨ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਜੇ.ਈ. ਬਖਸ਼ੀਸ਼ ਸਿੰਘ ਨੂੰ ਦਲੀਪ ਸਿੰਘ ਵਾਸੀ ਪਿੰਡ ਕੁੱਤੀ ਅਤੇ ਪਵਨ ਕੁਮਾਰ ਵਾਸੀ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੌਮੀ ਇਨਸਾਫ਼ ਮੋਰਚੇ ‘ਤੇ ਪੁਲਿਸ ਦੀ ਵੱਡੀ ਕਾਰਵਾਈ, ਚੰਡੀਗੜ ‘ਚ ਧਾਰਾ 144 ਲਗਾਈ ਗਈ। ਉਕਤ ਸ਼ਿਕਾਇਤਕਰਤਾਵਾਂ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਜੇ.ਈ. ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ੀ ਅਧਿਕਾਰੀ ਤੋਂ ਵੱਖ-ਵੱਖ ਸਮੇਂ ‘ਤੇ ਰਿਸ਼ਵਤ ਲੈਂਦੇ ਹੋਏ ਸਾਰੀ ਗੱਲਬਾਤ ਰਿਕਾਰਡ ਕੀਤੀ ਸੀ ਅਤੇ ਇੱਕ ਵੀਡੀਓ ਕਲਿੱਪ ਵੀ ਬਣਾਈ ਸੀ, ਜੋ ਕਿ ਸ਼ਿਕਾਇਤ ਦੇ ਨਾਲ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਸੀ। ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਵੱਡਾ ਖੁਲਾਸਾ। ਐਸ.ਆਈ.ਟੀ ਨੇ ਸੌਂਪੀ ਰਿਪੋਰਟ, ਹੁਣ ਚੱਕੇ ਗੇਈ ਬਡੇ ਮਗਰਮੱਛਬੁਲੇਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਨੇ ਦੋਸ਼ੀ ਅਧਿਕਾਰੀ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋਸ਼ੀ ਪਾਏ ਜਾਣ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਸ਼ਿਕਾਇਤਕਰਤਾ ਇਸ ਸਬੰਧੀ ਥਾਣਾ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *