ਚੰਡੀਗੜ੍ਹ: ਕੋਟਕਪੂਰਾ ਗੋਲੀ ਕਾਂਡ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਬਾਦਲਾਂ ਦੇ ਕੇਸ ਦੀ ਸੁਣਵਾਈ 14 ਮਾਰਚ ਨੂੰ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਹੋਣੀ ਹੈ। ਕੋਟਕਪੂਰਾ ਗੋਲੀ ਕਾਂਡ ‘ਚ SIT ਦਾ ਗਠਨ ਨੇ 24 ਫਰਵਰੀ ਨੂੰ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ‘ਤੇ 6 ਮਾਰਚ ਨੂੰ ਜੇ.ਐੱਮ.ਆਈ.ਸੀ. geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
