ਚੰਡੀਗੜ੍ਹ, 21 ਮਾਰਚ, 2023 – ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਬਾਦਲ ਨੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਵਿੱਚ ਅਗਾਊਂ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਹਾਈਕੋਰਟ ਨੇ ਇਸ ਮਾਮਲੇ ਵਿੱਚ ਸਰਕਾਰ ਨੂੰ ਸਟੇਟਸ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
