ਰਿੰਪਲ ਮਿੱਢਾ ਨੇ ਨਿੱਜੀ ਕਾਰਨਾਂ ਕਰਕੇ ਦਿੱਤਾ ਅਸਤੀਫਾ ਮੋਹਾਲੀ: ਰਿੰਪਲ ਮਿੱਢਾ ਨੇ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪੱਤਰ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਮੁੱਖ ਸਕੱਤਰ ਨੂੰ ਪੱਤਰ ਲਿਖਿਆ ਹੈ, ਜਿਸ ‘ਚ ਉਨ੍ਹਾਂ ਨੇ ਅਹੁਦੇ ਤੋਂ ਅਸਤੀਫਾ ਦੇਣ ਦੀ ਜਾਣਕਾਰੀ ਸਾਂਝੀ ਕੀਤੀ ਹੈ। ਮਿੱਢਾ ਨੇ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਲਈ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ। ਦਾ ਅੰਤ