ਪਟਿਆਲਾ: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਅਦਾਕਾਰ, ਫਿਲਮ ਨਿਰਦੇਸ਼ਕ, ਗਾਇਕ ਪਰਮੀਸ਼ ਵਰਮਾ ਪਿਤਾ ਬਣਨ ਵਾਲੇ ਹਨ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਬਿਜਲੀ ਸੰਕਟ ‘ਤੇ ਵੱਡਾ ਫੈਸਲਾ! ਕਿਸਾਨਾਂ ਦੀ ਪੁਲਿਸ ਨਾਲ ਝੜਪ, ਪੱਗਾਂ ਬੰਨ੍ਹ ਕੇ ਹੋਈ D5 Channel Punjabi ਇਸ ਐਕਟਰ ਨੇ ਆਪਣੀ ਪਤਨੀ ਗੀਤ ਗਰੇਵਾਲ ਨਾਲ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀ ਤਸਵੀਰ – ਸਾਨੂੰ ਇਹ ਖਬਰ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅਸੀਂ ਮਾਤਾ-ਪਿਤਾ ਬਣ ਰਹੇ ਹਾਂ, ਵਾਹਿਗੁਰੂ ਜੀ ਦਾ ਸ਼ੁਕਰ ਹੈ ਤੁਹਾਡੀ ਜ਼ਿੰਦਗੀ ਲਈ ਵਾਹਿਗੁਰੂ ਮੇਹਰ ਕਰੇ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
