ਬਾਲੀਵੁੱਡ ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਖਿਲਾਫ ਮਨੀ ਲਾਂਡਰਿੰਗ ਮਾਮਲੇ ‘ਚ ਈਡੀ ਨੇ ਵੱਡੀ ਕਾਰਵਾਈ ਕੀਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਦੇ ਅਧਿਕਾਰੀਆਂ ਮੁਤਾਬਕ ਅਦਾਕਾਰਾ ਦੀ 7.27 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਗਈ ਹੈ। ਇਸ ਕਾਰਵਾਈ ਨੂੰ ਸਿੱਧੇ ਤੌਰ ‘ਤੇ ਸੁਕੇਸ਼ ਚੰਦਰਸ਼ੇਖਰ ਨਾਲ ਵੀ ਜੋੜਿਆ ਜਾ ਰਿਹਾ ਹੈ।
The post ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਖਿਲਾਫ Ed ਦੀ ਵੱਡੀ ਕਾਰਵਾਈ, 7.27 ਕਰੋੜ ਦੀ ਜਾਇਦਾਦ ਜ਼ਬਤ appeared first on