ਟੋਰਾਂਟੋ, 1 ਮਈ, 2023: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਥੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਖਾਲਸਾ ਮਾਰਚ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਇਸ ਮੌਕੇ ਸਿੱਖਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀ ਵਧਾਈ ਵੀ ਦਿੱਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
