‘ਆਪ’ ਦੇ ਉਮੀਦਵਾਰ ਰਿੰਕੂ 25,329 ਵੋਟਾਂ ਨਾਲ ਅੱਗੇ, ਅਕਾਲੀ ਦਲ ਫਾਡੀ ਚੱਲ ਰਿਹਾ ਹੈ |


ਜਲੰਧਰ, 13 ਮਈ, 2023 : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਲੀਡ ਬਰਕਰਾਰ ਹੈ ਅਤੇ ਲੀਡ ਲਗਾਤਾਰ ਵੱਧ ਰਹੀ ਹੈ। ਇਸ ਵੇਲੇ ਉਹ ਕਾਂਗਰਸ ਤੋਂ 25,329 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਇਸ ਸੀਟ ‘ਤੇ ‘ਆਪ’ ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਚੱਲ ਰਹੀ ਹੈ। ਸੁਸ਼ੀਲ ਕੁਮਾਰ ਰਿੰਕੂ 1,38,493 ਕਰਮਜੀਤ ਕੌਰ ਚੌਧਰੀ—- 1,13,164ਇੰਦਰ ਇਕਬਾਲ ਅਟਵਾਲ —— 73,687ਸੁਖਵਿੰਦਰ ਸੁੱਖੀ —— 66970 ਪੋਸਟ ਬੇਦਾਅਵਾ ਇਸ ਲੇਖ ਵਿਚਲੇ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ ਕੋਈ ਵੀ ਪੰਜਾਬੀ ਨਿਊਜ਼ ਦੀ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਹੈ। ਉਸੇ ਲਈ ਦੇਣਦਾਰੀ. ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *