ਮੁੰਬਈ: ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਸੀਨੀਅਰ ਪੱਤਰਕਾਰ ਬੋਰੀਆ ਮਜੂਮਦਾਰ ਨੂੰ ਵੱਡਾ ਝਟਕਾ ਦਿੱਤਾ ਹੈ। BCCI ਨੇ ਰਿਧੀਮਾਨ ਸਾਹਾ ਨੂੰ ਧਮਕੀ ਦੇਣ ‘ਤੇ ਬੋਰੀਆ ਮਜੂਮਦਾਰ ‘ਤੇ ਦੋ ਸਾਲ ਦੀ ਪਾਬੰਦੀ ਲਗਾ ਦਿੱਤੀ ਹੈ। ਵਿਕਟਕੀਪਰ ਸਾਹਾ ਨੇ ਦੋਸ਼ ਲਾਇਆ ਸੀ ਕਿ ਇੰਟਰਵਿਊ ਨਾ ਦੇਣ ‘ਤੇ ਉਸ ਨੂੰ ਇਕ ਪੱਤਰਕਾਰ ਨੇ ਡਰਾਇਆ-ਧਮਕਾਇਆ ਸੀ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
