ਬੀਬੀ ਜਗੀਰ ਕੌਰ ਦੇ ਬੋਰਡ ਦੇ ਐਲਾਨ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਦਾ ਵੱਡਾ ਬਿਆਨ, SGPC ਚੋਣਾਂ ਤੋਂ ਪਹਿਲਾਂ ਭਖੀ ਸਿਆਸਤ


ਡੈਸਕ: ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਦੇ ਐਲਾਨ ਤੋਂ ਬਾਅਦ ਸਿਆਸਤ ਲਗਾਤਾਰ ਭਖਦੀ ਨਜ਼ਰ ਆ ਰਹੀ ਹੈ। ਪੰਥ ਬੋਰਡ ਦਾ ਐਲਾਨ ਕਰਨ ਤੋਂ ਬਾਅਦ ਬੀਬੀ ਜਗੀਰ ਕੌਰ ਲਗਾਤਾਰ ਆਪਣੇ ਸਮਰਥਕਾਂ ਨਾਲ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਸਿੱਖ ਕੌਮ ਦੇ ਸਮੂਹ ਲੋਕਾਂ ਨੂੰ ਸੱਦਾ ਦਿੱਤਾ ਹੈ, ਜੋ ਸਿਧਾਂਤਕ ਤੌਰ ‘ਤੇ ਇਸ ਬਾਰੇ ਗੱਲ ਕਰਨ, ਉਹ ਇਸ ਬੋਰਡ ਦਾ ਹਿੱਸਾ ਬਣ ਸਕਦੇ ਹਨ। ਇਸ ਮੁੱਦੇ ‘ਤੇ ਵਧੇਰੇ ਜਾਣਕਾਰੀ ਲਈ ਸਾਡੇ ਸਾਥੀ ਧਰਮਿੰਦਰ ਸੰਧੂ ਨੇ ਅਕਾਲੀ ਦਲ ਸੰਯੁਕਤ ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਨਾਲ ਗੱਲ ਕੀਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *