ਚੰਡੀਗੜ੍ਹ, 19 ਜੂਨ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਅੱਜ 19 ਜੂਨ ਤੋਂ ਸ਼ੁਰੂ ਹੋ ਰਿਹਾ ਹੈ।ਇਹ ਸੈਸ਼ਨ ਪਹਿਲੇ ਦਿਨ ਬਾਅਦ ਦੁਪਹਿਰ 2.00 ਵਜੇ ਸ਼ੁਰੂ ਹੋਵੇਗਾ ਜਿਸ ਵਿੱਚ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ ਅਤੇ ਕਈ ਅਹਿਮ ਮਤੇ ਵੀ ਪਾਸ ਕੀਤੇ ਜਾ ਸਕਦੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
