BSF ਨੇ ਭਾਰਤ-ਪਾਕਿ ਸਰਹੱਦ ‘ਤੇ 3 ਡਰੋਨ ਦੀ ਆਵਾਜ਼ ਸੁਣੀ, ਤਲਾਸ਼ੀ ਮੁਹਿੰਮ ਜਾਰੀ


ਭਿੰਡੀ ਸੈਦਾਂ/ਅਜਨਾਲਾ: ਅੰਮ੍ਰਿਤਸਰ ਦੇ ਭਿੰਡੀ ਸੈਦਾਂ ਵਿੱਚ ਬੀਤੀ ਰਾਤ ਲਗਾਤਾਰ ਤਿੰਨ ਵਾਰ ਡਰੋਨ ਦੀ ਆਵਾਜ਼ ਸੁਣੀ ਗਈ। ਡਰੋਨ ਦੀ ਆਵਾਜ਼ ਸੁਣ ਕੇ ਬੀਐਸਐਫ ਦੀ 183ਵੀਂ ਬਟਾਲੀਅਨ ਦੇ ਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਕਿਸਾਨਾਂ ਲਈ ਵੱਡੀ ਖਬਰ ! ਪੰਜਾਬ ‘ਚ ਇੱਕੋ ਵਾਰ ਨਹੀਂ ਲੱਗੇਗਾ ਝੋਨਾ! ਜਾਣੋ ਪੂਰਾ ਮਾਮਲਾ! ਗੋਲੀਬਾਰੀ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਮੁੜ ਗਿਆ। ਭਿੰਡੀ ਸੈਦਾਂ ਪੁਲਿਸ ਅਤੇ ਬੀਐਸਐਫ ਵੱਲੋਂ ਅੱਜ ਸਵੇਰ ਤੋਂ ਹੀ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *