ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਗੈਂਗਸਟਰ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਤੋਂ ਛੁੱਟੀ ਮਿਲ ਗਈ ਹੈ। ਉਸ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ ਹੈ। 6 ਦਿਨ ਪਹਿਲਾਂ ਸੋਮਵਾਰ ਨੂੰ ਲਾਰੈਂਸ ਨੂੰ ਡੇਂਗੂ ਕਾਰਨ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
