ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੇ ਮੁੱਖ ਮੰਤਰੀ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ 5 ਮਿੰਟ ਦੀ ਗੱਲਬਾਤ ਕਰਨਗੇ। ਇਸ ਦੌਰਾਨ ਅਮਿਤ ਸ਼ਾਹ ਪੰਜਾਬ ਦੇ ਅੰਮ੍ਰਿਤਸਰ ‘ਚ ਖੋਲ੍ਹੇ ਜਾਣ ਵਾਲੇ ਖੇਤਰੀ ਦਫਤਰ ਦੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਣਗੇ। ਇਹ ਸਾਰੀ ਪ੍ਰਕਿਰਿਆ ਆਨਲਾਈਨ ਕੀਤੀ ਜਾਵੇਗੀ। ਜਿਸ ਵਿੱਚ ਪੰਜਾਬ ਤੋਂ ਇਲਾਵਾ 9 ਰਾਜਾਂ ਦੇ ਮੁੱਖ ਮੰਤਰੀ ਵੀ ਸ਼ਿਰਕਤ ਕਰਨ ਜਾ ਰਹੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।