ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਤਹਿਤ ਅੱਜ ਹੰਡਿਆਇਆ ਵਿਖੇ ਤਾਇਨਾਤ ਪਟਵਾਰੀ ਜਤਿੰਦਰ ਸਿੰਘ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਸੀ ਕਮਾਲ ਦੀਆਂ ਟਾਈਲਾਂ 10 ਰੁਪਏ ਤੋਂ ਸ਼ੁਰੂ, ਰਿਕਾਰਡ ਘੱਟ ਕੀਮਤ ‘ਤੇ ਬਾਥਰੂਮ ਤਿਆਰ ਕਰਵਾਓ, ਹਰ ਕਿਸੇ ਦੀ ਮਰਜ਼ੀ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਓਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪਟਵਾਰੀ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਸ਼ਿਕਾਇਤਕਰਤਾ ਤੋਂ 20,000 ਇਸ ਸਬੰਧੀ ਪਟਵਾਰੀ ਜਤਿੰਦਰ ਸਿੰਘ ਖਿਲਾਫ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
