ਚੰਡੀਗੜ੍ਹ: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਕੱਲ੍ਹ ਪਾਣੀ ਬਾਰੇ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਭਾਗ ਨੇ ਆਪਣੀ ਐਡਵਾਈਜ਼ਰੀ ਵਿੱਚ ਲੋਕਾਂ ਨੂੰ ਹਰੀਕੇ ਪੱਤਣ ਤੋਂ ਰਾਜਸਥਾਨ ਨੂੰ ਜਾਣ ਵਾਲੀ ਬੀਕਾਨੇਰ ਨਹਿਰ ਦਾ ਪਾਣੀ ਨਾ ਪੀਣ ਦੀ ਅਪੀਲ ਕੀਤੀ ਹੈ। ਵਿਭਾਗ ਦਾ ਕਹਿਣਾ ਹੈ ਕਿ ਇਹ ਪਾਣੀ ਸਿਰਫ਼ ਸਿੰਚਾਈ ਲਈ ਵਰਤਿਆ ਜਾਵੇਗਾ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।