ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦੀ ਅਗਵਾਈ ਵਿੱਚ ਕਿਸਾਨ ਥੋੜ੍ਹੇ ਸਮੇਂ ਵਿੱਚ ਚੰਡੀਗੜ੍ਹ ਵੱਲ ਮਾਰਚ ਕਰਨਗੇ। ਇਸ ਸਮੇਂ ਕਿਸਾਨ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋ ਰਹੇ ਹਨ। ਕਿਸਾਨਾਂ ਨੇ ਚੰਡੀਗੜ੍ਹ ‘ਚ ‘ਪੱਕਾ ਮੋਰਚਾ’ ਬਣਾਉਣ ਦਾ ਐਲਾਨ ਕੀਤਾ ਹੈ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਹਾਈ ਅਲਰਟ ‘ਤੇ ਹੈ। ਚੰਡੀਗੜ੍ਹ ਨਾਲ ਮੋਹਾਲੀ ਦੀ ਸਰਹੱਦ ਸੀਲ
ਪੜ੍ਹਨਾ ਜਾਰੀ ਰੱਖੋ ਕੁਝ ਸਮੇਂ ‘ਚ ਚੰਡੀਗੜ੍ਹ ਵੱਲ ਕੂਚ ਕਰਨਗੇ ਕਿਸਾਨ, ਪੁਲਿਸ ਨੇ ਮੋਹਾਲੀ ਨਾਲ ਲੱਗਦੀ ਸੀਲ ਕੀਤੀ ਸਰਹੱਦ
