A revolver held by two anonymous hands is fired on a black background.
ਅੰਮ੍ਰਿਤਸਰ ਦੇ ਭੁੱਲਰ ਐਵੇਨਿਊ ‘ਚ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ‘ਤੇ ਗੋਲੀਆਂ ਚਲਾਈਆਂ ਗਈਆਂ। ਬੁਲੇਟ ਪਰੂਫ ਜੈਕੇਟ ਪਹਿਨਣ ਨਾਲ ਇੰਸਪੈਕਟਰ ਦੀ ਜਾਨ ਬਚ ਗਈ। ਮੁਲਜ਼ਮਾਂ ਵੱਲੋਂ ਮੌਕੇ ’ਤੇ ਕਰੀਬ 4 ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਤੋਂ ਬਾਅਦ ਥਾਣਾ ਸਦਰ ਦੀ ਪੁਲਸ ਜਾਂਚ ਲਈ ਮੌਕੇ ‘ਤੇ ਪਹੁੰਚ ਗਈ ਹੈ। ਜਾਣਕਾਰੀ ਅਨੁਸਾਰ ਇੰਸਪੈਕਟਰ ਫ਼ਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਵਿੱਚ ਤਾਇਨਾਤ ਹੈ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
