ਸੁਪਰੀਮ ਕੋਰਟ ਸਿੱਧੂ ਦੇ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ‘ਤੇ ਫੈਸਲਾ ਸੁਣਾਏਗੀ


ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨਾਲ ਜੁੜੇ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਆਪਣਾ ਫੈਸਲਾ ਸੁਣਾਏਗੀ। ਜ਼ਿਕਰਯੋਗ ਹੈ ਕਿ 1988 ‘ਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੱਧੂ ਦਾ 65 ਸਾਲਾ ਗੁਰਨਾਮ ਸਿੰਘ ਨਾਲ ਝਗੜਾ ਹੋ ਗਿਆ ਸੀ। ਝੋਨੇ ਦੀ ਸਿੱਧੀ ਬਿਜਾਈ ਲਈ 4000 ਰੁਪਏ ਪ੍ਰਤੀ ਏਕੜ, ਸਰਕਾਰ ਦਾ ਐਲਾਨ D5 Channel Punjabi ਇਸ ਦੌਰਾਨ ਹੰਗਾਮਾ ਵੀ ਹੋਇਆ। ਜਿਸ ਤੋਂ ਬਾਅਦ ਇਲਾਜ ਦੌਰਾਨ ਬਜ਼ੁਰਗ ਦੀ ਮੌਤ ਹੋ ਗਈ। ਸੁਪਰੀਮ ਕੋਰਟ ਨੇ ਸਿੱਧੂ ਨੂੰ ਇਸ ਮਾਮਲੇ ‘ਚ ਬਰੀ ਕਰ ਦਿੱਤਾ ਸੀ ਪਰ ਹੁਣ ਪੀੜਤ ਪਰਿਵਾਰ ਵੱਲੋਂ ਰੀਵਿਊ ਪਟੀਸ਼ਨ ਦਾਇਰ ਕੀਤੀ ਗਈ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਸਿੱਧੂ ਨੂੰ ਦਿੱਤੀ ਗਈ ਸਜ਼ਾ ਘੱਟ ਹੈ। ਇਸ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾਏਗੀ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *