ਭਾਜਪਾ ਕੌਂਸਲਰ ਮਨੋਜ ਸੋਨਕਰ ਬਣੇ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ


ਭਾਜਪਾ ਕੌਂਸਲਰ ਮਨੋਜ ਸੋਨਕਰ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਬਣ ਗਏ ਹਨ। ਉਨ੍ਹਾਂ ਨੇ ‘ਆਪ’-ਕਾਂਗਰਸ ਦੇ I.N.D.I.A ਗਠਜੋੜ ਦੇ ਉਮੀਦਵਾਰ ਕੁਲਦੀਪ ਟੀਟਾ ਨੂੰ 4 ਵੋਟਾਂ ਨਾਲ ਹਰਾਇਆ। ਮੇਅਰ ਦੀ ਚੋਣ ਲਈ ਸੰਸਦ ਮੈਂਬਰਾਂ ਅਤੇ 35 ਕੌਂਸਲਰਾਂ ਨੇ ਆਪਣੀ ਵੋਟ ਪਾਈ। ਜਿਸ ‘ਚੋਂ ਭਾਜਪਾ ਦੇ ਮਨੋਜ ਨੂੰ 16 ਅਤੇ ‘ਆਪ’-ਕਾਂਗਰਸ ਦੇ ਉਮੀਦਵਾਰ ਨੂੰ 12 ਵੋਟਾਂ ਮਿਲੀਆਂ, ਜਦਕਿ ਗਠਜੋੜ ਦੀਆਂ 8 ਵੋਟਾਂ ਰੱਦ ਹੋ ਗਈਆਂ |

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *