ਬੀਬੀ ਜਗੀਰ ਕੌਰ ਮੁੜ ਅਕਾਲੀ ਦਲ ਵਿੱਚ ਸ਼ਾਮਿਲ ⋆ D5 News


ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਵੱਖ ਹੋਈ ਬੀਬੀ ਜੰਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸ ਆ ਗਈ ਹੈ। ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਨੂੰ ਅਕਾਲੀ ਦਲ ਵਿੱਚ ਮੁੜ ਸਰਗਰਮ ਕਰਨ ਲਈ ਬਾਗੋਵਾਲ ਸਥਿਤ ਉਨ੍ਹਾਂ ਦੇ ਘਰ ਪੁੱਜੇ। ਇਸ ਦੌਰਾਨ ਅਕਾਲੀ ਦਲ ਦੀ ਵੱਡੀ ਲੀਡਰਸ਼ਿਪ ਵੀ ਮੌਜੂਦ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *